ਹੁਣ ਸਥਿਤੀ ਸ਼ਾਂਤੀਪੂਰਨ ਚੱਲ ਰਹੀ ਹੈ - ਏ.ਸੀ.ਪੀ. ਹਵਾਈ ਅੱਡਾ ਅੰਮ੍ਰਿਤਸਰ

ਅੰਮ੍ਰਿਤਸਰ, 11 ਮਈ-ਏ.ਸੀ.ਪੀ. ਹਵਾਈ ਅੱਡਾ ਅੰਮ੍ਰਿਤਸਰ ਯਾਦਵਿੰਦਰ ਸਿੰਘ ਨੇ ਕਿਹਾ ਕਿ ਸਥਿਤੀ ਸ਼ਾਂਤੀਪੂਰਨ ਹੈ। ਕੁਝ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਪਰ ਲੋੜੀਂਦੀ ਸੁਰੱਖਿਆ ਹੈ, ਕੋਈ ਡਰੋਨ ਗਤੀਵਿਧੀ ਨਹੀਂ ਹੈ। ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ।