JALANDHAR WEATHER

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 97 ਦੌੜਾਂ ਨਾਲ ਹਰਾ ਕੇ ਜਿੱਤੀ ਤਿਕੋਣੀ-ਲੜੀ

 ਕੋਲੰਬੋ, 11 ਮਈ - ਤਿਕੋਣੀ ਲੜੀ ਦੇ ਫਾਈਨਲ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 97 ਦੌੜਾਂ ਨਾਲ ਹਰਾ ਕੇ ਜੇਤੂ ਟਰਾਫੀ 'ਤੇ ਕਬਜ਼ਾ ਕਰ ਲਿਆ। ਭਾਰਤ ਵਲੋਂ ਮਿਲੇ 343 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਪੂਰੀ ਟੀਮ 48.2 ਓਵਰਾਂ 'ਚ 245 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਸਨੇਹ ਰਾਣਾ ਨੇ 9.2 ਓਵਰਾਂ 'ਚ 38 ਦੌੜਾਂ ਦੇ ਕੇ 4 ਅਤੇ ਅਮਨਜੋਤ ਕੌਰ ਨੇ 8 ਓਵਰਾਂ 'ਚ 54 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ