JALANDHAR WEATHER

ਰਾਤ 8 ਵਜੇ ਸਵੈ-ਇੱਛਾ ਨਾਲ ਲਾਈਟਾਂ ਬੰਦ ਰੱਖੀਆਂ ਜਾਣ - ਡੀ. ਸੀ.

ਪਠਾਨਕੋਟ ,11 ਮਈ (ਸੰਧੂ ,ਵਿਨੋਦ) - ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ 8 ਵਜੇ ਸਵੈ-ਇੱਛਾ ਨਾਲ ਲਾਈਟਾਂ ਬੰਦ ਰੱਖੀਆਂ ਜਾਣ। ਪਠਾਨਕੋਟ ਵਿਚ ਕੱਲ੍ਹ ਲਈ ਸਕੂਲ ਬੰਦ ਰਹਿਣਗੇ । ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਾਰਨ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ । ਘਰ ਅੰਦਰ ਪੂਰੀ ਤਰ੍ਹਾਂ ਨਾਲ ਸੁਚੇਤ ਅਤੇ ਸ਼ਾਂਤ ਰਹੋ । ਜਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਜਾਣ ਵਾਲੀਆਂ ਹਿਦਾਇਤਾਂ ਦੀ ਪਾਲਣਾ ਕਰੋ । ਉਨ੍ਹਾਂ ਕਿਹਾ ਕਿ -ਕਿਸੇ ਵੀ ਸਥਿਤੀ ਵਿਚ ਬਦਲਾਅ ਹੁੰਦਾ ਹੈ ਤਾਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਜਾਣਗੀਆਂ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ