ਆਈਪੀਐਲ ਬਾਰੇ ਜਲਦੀ ਹੀ ਲਵਾਂਗੇ ਫ਼ੈਸਲਾ - ਰਾਜੀਵ ਸ਼ੁਕਲਾ

ਨਵੀਂ ਦਿੱਲੀ, 12 ਮਈ - ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਦਾ ਕਹਿਣਾ ਹੈ ਕਿ "ਗੱਲਬਾਤ ਚੱਲ ਰਹੀ ਹੈ। ਅਸੀਂ ਇੰਡੀਅਨ ਪ੍ਰੀਮੀਅਰ ਲੀਗ ਬਾਰੇ ਜਲਦੀ ਹੀ ਫ਼ੈਸਲਾ ਲਵਾਂਗੇ।"