JALANDHAR WEATHER

ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ, ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਨੂੰ ਕਾਰਨ ਦੱਸੋ ਨੋਟਿਸ ਜਾਰੀ

 ਅੰਮ੍ਰਿਤਸਰ, 12 ਮਈ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਦਿਆਂ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਰਵਜੋਤ ਸਿੰਘ ਨੇ ਇਹ ਕਾਰਵਾਈ ਅੰਮ੍ਰਿਤਸਰ ਵਿਚ ਸਫ਼ਾਈ ਵਿਵਸਥਾ ਬਾਰੇ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਹੈ। ਇਸ ਬਾਬਤ ਜਵਾਬ 24 ਘੰਟਿਆਂ ਦੇ ਅੰਦਰ ਦੇਣ ਲਈ ਹਦਾਇਤ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਸਫਾਈ ਪ੍ਰਣਾਲੀ ਵਿਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ