ਅੱਤਵਾਦ, ਵਪਾਰ ਅਤੇ ਗੱਲਬਾਤ ਇਕੱਠੇ ਨਹੀਂ ਹੋ ਸਕਦੇ - ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 12 ਮਈ - ਦੇਸ਼ ਨੂੰ ਆਪਣੇ ਸੰਬੋਧਨ ਵਿਚ, ਪ੍ਰਧਾਨ ਮੰਤਰੀ ਮੋਦੀ ਕਹਿੰਦੇ ਹਨ, "...ਜੇਕਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਗੱਲਬਾਤ ਹੋਵੇਗੀ, ਤਾਂ ਉਹ ਸਿਰਫ਼ ਅੱਤਵਾਦ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਤੇ ਹੋਵੇਗੀ...ਭਾਰਤ ਦਾ ਸਟੈਂਡ ਸਪੱਸ਼ਟ ਰਿਹਾ ਹੈ, ਅੱਤਵਾਦ, ਵਪਾਰ ਅਤੇ ਗੱਲਬਾਤ ਇਕੱਠੇ ਨਹੀਂ ਹੋ ਸਕਦੇ।"