JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਆਦਮਪੁਰ

ਆਦਮਪੁਰ, (ਜਲੰਧਰ),13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰ ਆਦਮਪੁਰ ਏਅਰਬੇਸ ’ਤੇ ਪੁੱਜੇ, ਜਿਥੇ ਉਨ੍ਹਾਂ ਸੈਨਾ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਜਵਾਨਾਂ ਨਾਲ ਫੋਟੋਆਂ ਖਿਚਵਾਈਆਂ ਤੇ ਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ