JALANDHAR WEATHER

ਮਜੀਠਾ ਸ਼ਰਾਬ ਮਾਮਲਾ: ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਗਨੀਵ ਤੇ ਬਿਕਰਮ ਸਿੰਘ ਮਜੀਠੀਆ

ਜੈਂਤੀਪੁਰ, (ਅੰਮ੍ਰਿਤਸਰ), 13 ਮਈ (ਭੁਪਿੰਦਰ ਸਿੰਘ ਗਿੱਲ)- ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ’ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਜਦੋਂ ਉਹ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਦੇ ਦੀਵਾਨ ਹਾਲ ਵਿਚ ਬਹਿ ਕੇ ਲੋਕਾਂ ਨਾਲ ਦੁੱਖ ਸਾਂਝਾ ਕਰ ਰਹੇ ਸਨ ਤਾਂ ਪੰਜਾਬ ਪੁਲਿਸ ਦੇ ਡੀ. ਆਈ. ਜੀ. ਵਲੋਂ ਇਹ ਕਿਹਾ ਜਾ ਰਿਹਾ ਸੀ ਕਿ ਮੁੱਖ ਮੰਤਰੀ ਸਾਹਿਬ ਇੱਥੇ ਪਹੁੰਚ ਰਹੇ ਹਨ। ਉਹਨਾਂ ਦੇ ਕਹਿਣ ’ਤੇ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੀ ਧਰਮ ਪਤਨੀ ਬੀਬਾ ਗਨੀਵ ਕੌਰ ਮਜੀਠੀਆ ਉਥੋਂ ਉੱਠ ਕੇ ਬਾਹਰ ਚਲੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ