JALANDHAR WEATHER

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦਾ ਨਤੀਜਾ ਕੱਲ੍ਹ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ

ਐਸ. ਏ. ਐਸ. ਨਗਰ, 13 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਮਾਰਚ 2025 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 14 ਮਈ ਨੂੰ ਬਾਅਦ ਦੁਪਹਿਰ 3 ਵਜੇ ਸਿੱਖਿਆ ਬੋਰਡ ਦੇ ਮੁੱਖ ਦਫਤਰ ਵਿਖੇ ਐਲਾਨਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ