JALANDHAR WEATHER

ਮੋਟਰਸਾਈਕਲ ਤੇ ਮਿਲਟਰੀ ਗੱਡੀ ਦੀ ਟੱਕਰ 'ਚ 1 ਦੀ ਮੌਤ, ਦੋ ਜ਼ਖਮੀ

ਖਾਲੜਾ,13 ਮਈ (ਜੱਜਪਾਲ ਸਿੰਘ ਜੱਜ)-ਕਸਬਾ ਖਾਲੜਾ ਦੇ ਨੇੜਿਓਂ ਲੰਘਦੀ ਅਪਰਬਾਰੀ ਦੁਆਬ ਨਹਿਰ ਦੇ ਨਾਲ-ਨਾਲ ਬਣੀ ਪੱਕੀ ਸੜਕ ਉਤੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮਿਲਟਰੀ ਦੀ ਗੱਡੀ ਨਾਲ ਟੱਕਰ ਹੋਣ ਦੀ ਖਬਰ ਹੈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਖਾਲੜਾ ਵਜੋਂ ਹੋਈ ਹੈ ਜਦੋਂਕਿ ਅਮਨਦੀਪ ਸਿੰਘ ਅਤੇ ਗੁਰਸੇਵਕ ਸਿੰਘ ਗੰਭੀਰ ਜ਼ਖਮੀ ਹੋਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ