JALANDHAR WEATHER

ਵਿਦੇਸ਼ ਮੰਤਰਾਲੇ ਵਲੋਂ ਬ੍ਰੀਫਿੰਗ ਸ਼ੁਰੂ

ਨਵੀਂ ਦਿੱਲੀ, 13 ਮਈ-ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਵਲੋਂ ਬ੍ਰੀਫਿੰਗ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਮਾਮਲੇ ਵਿਚ ਕੋਈ ਬਦਲਾਅ ਨਹੀਂ ਹੋਇਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਸਾਡਾ ਲੰਬੇ ਸਮੇਂ ਤੋਂ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਨਾਲ ਸਬੰਧਤ ਕਿਸੇ ਵੀ ਮੁੱਦੇ ਨੂੰ ਭਾਰਤ ਅਤੇ ਪਾਕਿਸਤਾਨ ਦੁਆਰਾ ਦੁਵੱਲੇ ਤੌਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ