JALANDHAR WEATHER

ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਜ਼ਿਲ੍ਹੇ ਦੇ ਸਾਰੇ ਸਕੂਲ- ਡੀ.ਸੀ. ਫਿਰੋਜ਼ਪੁਰ

ਫ਼ਿਰੋਜ਼ਪੁਰ, 13 ਮਈ (ਲਖਵਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਜਾਰੀ ਸੰਦੇਸ਼ ’ਚ ਦੱਸਿਆ ਕਿ ਫ਼ਿਰੋਜ਼ਪੁਰ ਅੰਦਰ ਸਥਿਤੀ ਇਸ ਵੇਲੇ ਸ਼ਾਂਤੀਪੂਰਨ ਹੈ, ਜਿਸ ਦੇ ਮੱਦੇਨਜ਼ਰ ਕੱਲ੍ਹ 14 ਮਈ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ ਆਮ ਵਾਂਗ ਖੁੱਲ੍ਹਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ