JALANDHAR WEATHER

ਜਸਟਿਸ ਬੀ.ਆਰ.ਗਵਈ ਅੱਜ ਸੰਭਾਲਣਗੇ ਚੀਫ਼ ਜਸਟਿਸ ਆਫ਼ ਇੰਡੀਆ ਵਜੋਂ ਅਹੁਦਾ

ਨਵੀਂ ਦਿੱਲੀ, 14 ਮਈ- ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਅੱਜ ਭਾਰਤ ਦੇ ਅਗਲੇ ਚੀਫ਼ ਜਸਟਿਸ (ਸੀ.ਜੇ.ਆਈ.) ਵਜੋਂ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦੀ 30 ਤਰੀਕ ਨੂੰ ਕਾਨੂੰਨ ਮੰਤਰਾਲੇ ਨੇ ਜਸਟਿਸ ਗਵਈ ਨੂੰ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। 16 ਅਪ੍ਰੈਲ ਨੂੰ, ਸੀ.ਜੇ.ਆਈ. ਖੰਨਾ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਸੀ। ਜਸਟਿਸ ਗਵਈ ਦਾ ਕਾਰਜਕਾਲ ਛੇ ਮਹੀਨਿਆਂ ਦਾ ਹੋਵੇਗਾ। ਉਹ 23 ਦਸੰਬਰ ਨੂੰ ਸੇਵਾਮੁਕਤ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ