JALANDHAR WEATHER

ਕਿਸਾਨ ਆਗੂ ਦੀ ਮ੍ਰਿਤਕ ਦੇਹ ਡੀ.ਐਸ.ਪੀ. ਦਫਤਰ ਅੱਗੇ ਰੱਖ ਪ੍ਰਦਰਸ਼ਨ ਕੀਤਾ ਤੇਜ਼

ਤਲਵੰਡੀ ਸਾਬੋ (ਬਠਿੰਡਾ), 14 ਮਈ (ਰਣਜੀਤ ਸਿੰਘ ਰਾਜੂ)- ਨਾਮੀ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦੇ ਕਤਲ ਦੇ ਕਥਿਤ ਦੋਸ਼ੀਆਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਵਲੋਂ ਸਵੇਰ ਤੋਂ ਡੀ. ਐੱਸ. ਪੀ. ਦਫ਼ਤਰ ਅੱਗੇ ਕੀਤੇ ਜਾ ਰਹੇ ਪ੍ਰਦਰਸ਼ਨ ’ਚ ਹੁਣ ਕਿਸਾਨ ਆਗੂ ਦੀ ਮ੍ਰਿਤਕ ਦੇਹ ਲਿਆ ਕੇ ਰੱਖਣ ਉਪਰੰਤ ਕਿਸਾਨਾਂ ਨੇ ਪ੍ਰਦਰਸ਼ਨ ਤੇਜ਼ ਕਰਦਿਆਂ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ