JALANDHAR WEATHER

ਕੱਲ੍ਹ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ ਅੰਮ੍ਰਿਤਸਰ ਦੇ ਵਿੱਦਿਅਕ ਅਦਾਰੇ

 ਅੰਮ੍ਰਿਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕੱਲ ਤੋਂ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ