JALANDHAR WEATHER

ਜੀ.ਟੀ.ਬੀ. ਖ਼ਾਲਸਾ ਸੀ: ਸੈ: ਸਕੂਲ ਦੀਆਂ 2 ਵਿਦਿਆਰਥਣਾਂ ਸਟੇਟ ਮੈਰਿਟ ਸੂਚੀ ਵਿਚ 11ਵੇਂ ਤੇ 13ਵੇਂ ਸਥਾਨ 'ਤੇ

ਮਲੋਟ, 14 ਮਈ (ਪਾਟਿਲ)- ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀਆਂ 2 ਵਿਦਿਆਰਥਣਾਂ ਗੁਰਜੋਤ ਕੌਰ ਪੁੱਤਰੀ ਗੁਰਮੀਤ ਸਿੰਘ ਅਤੇ ਖੁਸ਼ਮੀਤ ਕੌਰ ਪੁੱਤਰੀ ਕਵਲਜੀਤ ਸਿੰਘ ਨੇ ਸਟੇਟ ਵਿਚ ਕਰਮਵਾਰ 97.80 ਫ਼ੀਸਦੀ ਅੰਕ ਪ੍ਰਾਪਤ ਕਰਕੇ 11ਵਾਂ ਅਤੇ 97.40 ਫ਼ੀਸਦੀ ਅੰਕ ਨਾਲ 13ਵਾਂ ਸਥਾਨ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ