ਬਿਕਰਮ ਸਿੰਘ ਮਜੀਠੀਆ ਨੇ ਪਿੰਡ ਮੱਤੇਵਾਲ ਦੇ ਅਕਾਲੀ ਵਰਕਰਾਂ ਨਾਲ ਇਕੱਤਰਤਾ ਦੌਰਾਨ ਸੁਣੀਆਂ ਮੁਸ਼ਕਿਲਾਂ

ਮੱਤੇਵਾਲ, 16 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਕਸਬਾ ਮੱਤੇਵਾਲ ਦੇ ਮੈਂਬਰ ਪੰਚਾਇਤ ਅਤੇ ਅਕਾਲੀ ਵਰਕਰਾਂ ਨਾਲ ਇਕੱਤਰਤਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਜ਼ਹਿਰੀਲੀ ਸ਼ਰਾਬ ਬਾਰੇ ਵੀ ਬੋਲਿਆ।