JALANDHAR WEATHER

ਪਿੰਡ ਮਨਸੂਰਾਂ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ

ਜੋਧਾਂ (ਲੁਧਿਆਣਾ), 17 ਮਈ (ਗੁਰਵਿੰਦਰ ਸਿੰਘ ਹੈਪੀ)-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਨਸੂਰਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਹੁਣ ਹਰ ਪਿੰਡ, ਹਰ ਸ਼ਹਿਰ ਹੋਵੇਗਾ। ਨਸ਼ਾ ਮੁਕਤ ਅਧੀਨ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਤੇ ਵਿਧਾਇਕ ਪੁੱਜੇ ਹਨ। ਇਸ ਸਮਾਗਮ ਵਿਚ ਜੋਧਾਂ ਤੇ ਨਾਲ ਲੱਗਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਹਾਜ਼ਰੀ ਭਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ