JALANDHAR WEATHER

ਪਾਕਿ ਲਈ ਜਾਸੂਸੀ ਕਰਨ ਦੇ ਇਲਜ਼ਾਮ ’ਚ ਮਹਿਲਾ ਯੂਟਿਊਬਰ ਜੋਤੀ ਮਲਹੋਤਰਾ ਗ੍ਰਿਫ਼ਤਾਰ

ਹਿਸਾਰ (ਹਰਿਆਣਾ), 17 ਮਈ-ਯੂਟਿਊਬਰ ਜੋਤੀ ਮਲਹੋਤਰਾ ਦੀ ਗ੍ਰਿਫਤਾਰੀ ਬਾਰੇ ਡੀ.ਐਸ.ਪੀ. ਕਮਲਜੀਤ ਨੇ ਕਿਹਾ ਕਿ ਪ੍ਰਾਪਤ ਸੂਚਨਾਵਾਂ ਦੇ ਆਧਾਰ 'ਤੇ ਅਸੀਂ ਜੋਤੀ ਪੁੱਤਰੀ ਹਰੀਸ਼ ਕੁਮਾਰ ਵਾਸੀ ਅਗਰਸੇਨ ਐਕਸਟੈਨਸ਼ਨ, ਹਿਸਾਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੇ ਲੈਪਟਾਪ ਅਤੇ ਮੋਬਾਈਲ ਫੋਨ ਤੋਂ ਕੁਝ ਸ਼ੱਕੀ ਸਮੱਗਰੀ ਬਰਾਮਦ ਕੀਤੀ ਗਈ ਹੈ। ਉਹ ਇਸ ਸਮੇਂ ਪਾਕਿਸਤਾਨੀ ਨਾਗਰਿਕ ਨਾਲ ਲਗਾਤਾਰ ਸੰਪਰਕ ਕਰਨ ਲਈ ਪੰਜ ਦਿਨਾਂ ਦੇ ਰਿਮਾਂਡ 'ਤੇ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ