JALANDHAR WEATHER

ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਗਰਮੀ, ਕਈ ਥਾਵਾਂ 'ਤੇ ਹਲਕੀ ਬਾਰਿਸ਼

ਜੈਪੁਰ, 18 ਮਈ - ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿਚ ਪੈ ਰਹੀ ਤੇਜ਼ ਗਰਮੀ ਵਿਚਕਾਰ ਰਾਜ ਦੇ ਪੂਰਬੀ ਹਿੱਸੇ ਵਿਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਈ ਹੈ । ਮੌਸਮ ਵਿਭਾਗ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਪੂਰਬੀ ਰਾਜਸਥਾਨ ਵਿਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ । ਸਭ ਤੋਂ ਵੱਧ 27 ਮਿਲੀਮੀਟਰ ਬਾਰਿਸ਼ ਝਾਲਾਰਾਪਟਨ (ਝਾਲਾਵਾੜ) ਵਿਚ ਦਰਜ ਕੀਤੀ ਗਈ। ਪੱਛਮੀ ਰਾਜਸਥਾਨ ਭਿਆਨਕ ਗਰਮੀ ਦੀ ਲਪੇਟ ਵਿਚ ਹੈ। ਸਭ ਤੋਂ ਵੱਧ ਤਾਪਮਾਨ ਗੰਗਾਨਗਰ (46.0 ਡਿਗਰੀ ਸੈਲਸੀਅਸ) ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.3 ਡਿਗਰੀ ਵੱਧ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ