JALANDHAR WEATHER

ਰਿਸ਼ਵਤ ਮਾਮਲਾ : ਏ.ਟੀ.ਪੀ. ਸੁਖਦੇਵ ਸਿੰਘ ਦਾ ਮੁੜ ਮਿਲਿਆ 3 ਦਿਨਾਂ ਦਾ ਰਿਮਾਂਡ

ਜਲੰਧਰ, 19 ਮਈ-ਜਲੰਧਰ ਨਗਰ ਨਿਗਮ ਦੇ ਏ.ਟੀ.ਪੀ. ਦੇ 30,000 ਰੁਪਏ ਰਿਸ਼ਵਤ ਦੇ ਮਾਮਲੇ ਵਿਚ ਸੁਖਦੇਵ ਵਸ਼ਿਸ਼ਟ ਦੀਆਂ ਮੁਸੀਬਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸੁਖਦੇਵ ਵਸ਼ਿਸ਼ਟ ਨੂੰ ਅੱਜ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਵਿਜੀਲੈਂਸ ਨੇ ਅਦਾਲਤ ਤੋਂ ਸੁਖਦੇਵ ਵਸ਼ਿਸ਼ਟ ਦਾ 7 ਦਿਨ ਦਾ ਰਿਮਾਂਡ ਮੰਗਿਆ ਹੈ। ਜਿਥੇ ਅਦਾਲਤ ਨੇ ਸੁਖਦੇਵ ਵਸ਼ਿਸ਼ਠ ਦਾ 3 ਦਿਨ ਦਾ ਰਿਮਾਂਡ ਦੇ ਦਿੱਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ