ਮੁਰਾਦਾਬਾਦ ਤੋਂ ਗ੍ਰਿਫ਼ਤਾਰ ਕੀਤੇ ਪਾਕਿ ਜਾਸੂਸ ਸ਼ਹਿਜ਼ਾਦ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ
ਉੱਤਰ ਪ੍ਰਦੇਸ਼, 19 ਮਈ-ਯੂ.ਪੀ. ਏ.ਟੀ.ਐਸ. ਨੇ ਮੁਰਾਦਾਬਾਦ ਤੋਂ ਗ੍ਰਿਫ਼ਤਾਰ ਕੀਤੇ ਪਾਕਿਸਤਾਨੀ ਜਾਸੂਸ ਸ਼ਹਿਜ਼ਾਦ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਸਨੂੰ ਲਖਨਊ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ।