JALANDHAR WEATHER

ਰਾਮ ਕੁਮਾਰ ਮੁਕਾਰੀ ਪੰਜਾਬ ਐਗਰੀ. ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ

ਨੂਰਪੁਰ ਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਅੱਜ ਨੂਰਪੁਰ ਬੇਦੀ ਬਲਾਕ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਪੁਰਾਣੇ ਆਗੂ ਰਾਮ ਕੁਮਾਰ ਮੁਕਾਰੀ ਨੂੰ ਪੰਜਾਬ ਐਗਰੀਕਲਚਰ ਐਕਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਦੀ ਨਿਯੁਕਤੀ ਉਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ