ਲਖਵੀਰ ਸਿੰਘ ਔਜਲਾ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਨਿਯੁਕਤ
ਮਲੌਦ (ਖੰਨਾ), 19 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਲਖਵੀਰ ਸਿੰਘ ਔਜਲਾ ਨੂੰ ਪਾਰਟੀ ਪ੍ਰਤੀ ਤਨਦੇਹੀ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਪੰਜਾਬ ਡੇਅਰੀ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।