ਦੀਪਕ ਚੌਹਾਨ ਨੂੰ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਬਿਕਰਮ ਮਜੀਠੀਆ ਨੇ ਚੁੱਕੇ ਸਵਾਲ
ਅੰਮ੍ਰਿਤਸਰ, 19 ਮਈ-ਦੀਪਕ ਚੌਹਾਨ ਨੂੰ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਬਿਕਰਮ ਮਜੀਠੀਆ ਨੇ ਸਵਾਲ ਚੁੱਕੇ ਹਨ ਤੇ ਇਸ ਬਾਰੇ ਟਵੀਟ ਵੀ ਕੀਤਾ ਹੈ।