8ਮਾਰੇ ਗਏ ਅੱਤਵਾਦੀਆਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ ਪਾਕਿਸਤਾਨੀ ਫ਼ੌਜ ਦੇ ਅਧਿਕਾਰੀ, ਪੁਲਿਸ ਕਰਮਚਾਰੀ ਅਤੇ ਨੇਤਾ - ਅਨੁਰਾਗ ਠਾਕੁਰ
ਦੀਸ ਅਬਾਬਾ (ਇਥੋਪੀਆ), 1 ਜੂਨ - ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਕਹਿੰਦੇ ਹਨ, "... ਪਾਕਿਸਤਾਨੀ ਫ਼ੌਜ ਦੇ ਅਧਿਕਾਰੀ, ਪੁਲਿਸ ਕਰਮਚਾਰੀ ਅਤੇ ਨੇਤਾ ਮਾਰੇ ਗਏ ਅੱਤਵਾਦੀਆਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ...
... 1 hours 29 minutes ago