JALANDHAR WEATHER

ਜ਼ਿਲ੍ਹਾ ਸੰਗਰੂਰ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਉਤਸ਼ਾਹ

ਸੰਗਰੂਰ, 21 ਮਈ (ਧੀਰਜ ਪਸ਼ੋਰੀਆ)-ਧਰਤੀ ਹੇਠਲੇ ਪਾਣੀ ਨੂੰ ਬਚਾਓੁਣ ਲਈ ਕਿਸਾਨ ਇਸ ਬਾਰੇ ਖੁਦ ਅੱਗੇ ਆਉਣ ਲੱਗੇ ਹਨ। ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਹਨ ਅਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਖੇਤੀਬਾੜੀ ਵਿਕਾਸ ਅਫਸਰ ਡਾ. ਇੰਦਰਜੀਤ ਸਿੰਘ ਭੱਟੀ ਨੇ ਦੱਸਿਆ ਕਿ ਸਿੱਧੀ ਬਿਜਾਈ ਲਈ ਕਿਸਾਨ ਖੁਦ ਵਿਭਾਗ ਨਾਲ ਸੰਪਰਕ ਕਰ ਰਹੇ ਹਨ। ਇਸ ਪ੍ਰਣਾਲੀ ਨਾਲ 25 ਤੋਂ 30 ਪ੍ਰਤੀਸ਼ਤ ਤੱਕ ਪਾਣੀ ਦੀ ਬੱਚਤ ਹੁੰਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ