JALANDHAR WEATHER

ਸ਼ਿਵ ਸੈਨਾ ਦੇ ਆਗੂ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਗੁਰਦਾਸਪੁਰ, 21 ਮਈ (ਚੱਕਰਾਜਾ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਨੂੰ ਸਿਟੀ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੋਨੀ ਉੱਪਰ ਆਪਣੇ ਅੰਗ ਰੱਖਿਅਕ ਨੂੰ ਬੁਰਾ ਭਲਾ ਬੋਲਣ ਦੇ ਦੋਸ਼ ਲੱਗੇ ਹਨ। ਭਾਵੇਂ ਪੁਲਿਸ ਵਲੋਂ ਇਸ ਦੀ ਪੁਸ਼ਟੀ ਅਜੇ ਤੱਕ ਨਹੀਂ ਕੀਤੀ ਗਈ। ਪਰ ਹਰਵਿੰਦਰ ਸੋਨੀ ਦੇ ਸਮਰਥਕਾਂ ਵਲੋਂ ਇਕੱਠੇ ਹੋ ਕੇ ਇਸ ਕਾਰਵਾਈ ਦਾ ਵਿਰੋਧ ਜਿਤਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ