7ਰਾਸ਼ਟਰਪਤੀ ਟਰੰਪ ਨੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨੂੰ ਪਾਈ ਝਾੜ, ਮੀਟਿੰਗ ਦਾ ਸਵਾਦ ਹੋਇਆ ਫਿੱਕਾ
ਸੈਕਰਾਮੈਂਟੋ, ਕੈਲੀਫੋਰਨੀਆ, 22 ਮਈ, (ਹੁਸਨ ਲੜੋਆ ਬੰਗਾ)- ਅਮਰੀਕਾ ਪੁੱਜੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸੀਰਿਲ ਰਾਮਾਫੋਸਾ ਗੋਲਫ਼ ਪ੍ਰੇਮੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਖੁਸ਼ ਕਰਨ ਲਈ ਆਪਣੇ ਨਾਲ ਦੋ ਚੈਂਪੀਅਨਸ਼ਿੱਪ ਗੋਲਫ਼ਰਜ ਤੇ ਇਕ ਵੱਡੀ ਪੁਸਤਕ, ਜਿਸ ਵਿਚ...
... 3 hours 15 minutes ago