JALANDHAR WEATHER

ਸਰਹੱਦੀ ਖੇਤਰ ’ਚ ਐਨਕਾਊਂਟਰ

ਕਲਾਨੌਰ, (ਗੁਰਦਾਸਪੁਰ), 22 ਮਈ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਅਧੀਨ ਗੁਜ਼ਰਦੀ ਭਾਰਤ ਪਾਕ ਕੌਮਾਂਤਰੀ ਸਰਹੱਦ ਨੇੜੇ ਸਥਿਤ ਇਕ ਪਿੰਡ ਦੇ ਬਾਹਰ ਐਨਕਾਊਂਟ ਹੋਣ ਦੀ ਖਬਰ ਹੈ। ਮੌਕੇ ’ਤੇ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਸਮੇਤ ਹੋਰ ਆਲਾ ਅਧਿਕਾਰੀ ਪਹੁੰਚ ਕੇ ਜਾਂਚ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ