JALANDHAR WEATHER

ਸੱਟੇਬਾਜ਼ੀ ਐਪਸ ਨੂੰ ਨਿਯਮਤ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 23 ਮਈ- ਸੁਪਰੀਮ ਕੋਰਟ ਨੇ ਆਨਲਾਈਨ ਅਤੇ ਆਫਲਾਈਨ ਸੱਟੇਬਾਜ਼ੀ ਐਪਸ ਨੂੰ ਨਿਯਮਤ ਕਰਨ ਦੀ ਮੰਗ ਕਰਨ ਵਾਲੀ ਇਕ ਜਨਹਿੱਤ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਐਪਸ ’ਤੇ ਸੱਟੇਬਾਜ਼ੀ ਕਰਨਾ ਜੂਏ ਦੇ ਬਰਾਬਰ ਹੈ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਇਹ ਮੰਦਭਾਗਾ ਹੈ ਕਿ ਚੋਟੀ ਦੇ ਕ੍ਰਿਕਟਰ, ਅਦਾਕਾਰ ਅਤੇ ਪ੍ਰਭਾਵਕ ਅਜਿਹੀ ਸੱਟੇਬਾਜ਼ੀ ਦਾ ਸਮਰਥਨ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ