ਮਲੋਟ ਵਿਖੇ ਸੰਵਿਧਾਨ ਬਚਾਓ ਰੈਲੀ 'ਚ ਪੁੱਜੇ ਰਾਜਾ ਵੜਿੰਗ

ਮਲੋਟ, 23 ਮਈ (ਪਾਟਿਲ)-ਮਲੋਟ ਵਿਖੇ ਜ਼ਿਲ੍ਹਾ ਪੱਧਰੀ ਸੰਵਿਧਾਨ ਬਚਾਓ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚ ਚੁੱਕੇ ਹਨ ਅਤੇ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਇਸ ਰੈਲੀ ਨੂੰ ਸਫਲ ਬਣਾਉਣ ਲਈ ਬੀਤੇ ਕਈ ਦਿਨਾਂ ਤੋਂ ਯਤਨਸ਼ੀਲ ਹਨ।