JALANDHAR WEATHER

ਪੁਣਛ ਲਈ ਰਵਾਨਾ ਹੋਏ ਰਾਹੁਲ ਗਾਂਧੀ

ਨਵੀਂ ਦਿੱਲੀ, 24 ਮਈ- ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੇ ਪੁਣਛ ਲਈ ਰਵਾਨਾ ਹੋ ਗਏ ਹਨ। ਇੱਥੇ ਉਹ ਪਾਕਿਸਤਾਨੀ ਗੋਲੀਬਾਰੀ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਅਨੁਸਾਰ ਰਾਹੁਲ ਗਾਂਧੀ ਸਵੇਰੇ 10.30 ਵਜੇ ਪੁਣਛ ਪਹੁੰਚਣਗੇ। 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਰਾਹੁਲ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ 25 ਅਪ੍ਰੈਲ ਨੂੰ ਸ੍ਰੀਨਗਰ ਪਹੁੰਚੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ