JALANDHAR WEATHER

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਦਾ ਦਿਹਾਂਤ

ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਤੇ ਸੇਵਾ ਮੁਕਤ ਸਬ ਇੰਸਪੈਕਟਰ ਅੰਗਰੇਜ਼ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸਨ। ਬਿਮਾਰੀ ਕਾਰਨ ਹੀ ਉਹ ਮੂਸੇਵਾਲਾ ਕੇਸ ਵਿਚ ਗਵਾਹੀ ਦੇਣ ਨਹੀਂ ਸੀ ਪਹੁੰਚ ਸਕੇ। ਬੀਤੇ ਕੱਲ੍ਹ ਵੀ ਉਨ੍ਹਾਂ ਦੀ ਗਵਾਹੀ ਸੀ ਪਰ ਪੇਸ਼ ਨਾ ਹੋਣ ਕਰਕੇ ਮਾਣਯੋਗ ਅਦਾਲਤ ਨੇ ਅਗਲੀ ਸੁਣਵਾਈ 4 ਜੁਲਾਈ ’ਤੇ ਪਾ ਕੇ ਉਸ ਨੂੰ ਸੰਮਨ ਜਾਰੀ ਕੀਤੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ