ਸ੍ਰੀ ਹੇਮਕੁੰਟ ਸਾਹਿਬ ਯਾਤਰਾ 2025: ਪਹਿਲਾ ਜਥਾ ਹੋਇਆ ਰਵਾਨਾ

ਦੇਹਰਾਦੂਨ, 24 ਮਈ- ਨਿਸ਼ਾਨ ਸਾਹਿਬ ਵਾਲੇ ਪੰਚ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਪੁਲਿਸ ਸੁਰੱਖਿਆ ਹੇਠ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ।