JALANDHAR WEATHER

ਅੰਮ੍ਰਿਤਸਰ ’ਚ ਇਕ ਹੋਰ ਨਸ਼ਾ ਤਸਕਰ ਦਾ ਢਾਇਆ ਘਰ

ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ)- ਅੰਮ੍ਰਿਤਸਰ ’ਚ ਇਕ ਹੋਰ ਨਸ਼ਾ ਤਸਕਰ ਦਾ ਘਰ ਢਾਇਆ ਗਿਆ ਹੈ। ਇਹ ਕਾਰਵਾਈ ਅੰਮ੍ਰਿਤਸਰ ਪੁਲਿਸ ਤੇ ਨਗਰ ਨਿਗਮ ਵਲੋਂ ਮਿਲ ਕੇ ਕੀਤੀ ਜਾ ਰਹੀ ਹੈ। ਇਹ ਵਾਕਿਆ ਮੋਹਕਮਪੁਰਾ ਚੌਂਕ ਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ