JALANDHAR WEATHER

ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਭਾਰਤ - ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕੀਤਾ ਟਵੀਟ

 ਨਵੀਂ ਦਿੱਲੀ, 25 ਮਈ - ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਟਵੀਟ ਕੀਤਾ "ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਇਕ ਤੇਜ਼ ਕਦਮ, ਇਕ ਵੱਡੀ ਛਾਲ... #ਵਿਕਸਤਭਾਰਤ ਵੱਲ। ਇਸ ਨੂੰ ਸੰਭਵ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ