ਆਪ੍ਰੇਸ਼ਨ ਸੰਧੂਰ ਦੌਰਾਨ ਸਾਡੀਆਂ ਫ਼ੌਜਾਂ ਦੁਆਰਾ ਦਿਖਾਈ ਗਈ ਬਹਾਦਰੀ ਨੇ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਇਆ ਹੈ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,. 25 ਮਈ - ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ, "ਆਪ੍ਰੇਸ਼ਨ ਸੰਧੂਰ ਦੌਰਾਨ ਸਾਡੀਆਂ ਫ਼ੌਜਾਂ ਦੁਆਰਾ ਦਿਖਾਈ ਗਈ ਬਹਾਦਰੀ ਨੇ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਇਆ ਹੈ। ਆਪ੍ਰੇਸ਼ਨ ਸੰਧੂਰ ਨੇ ਦੁਨੀਆ ਭਰ ਵਿਚ ਅੱਤਵਾਦ ਵਿਰੁੱਧ ਲੜਾਈ ਵਿਚ ਇਕ ਨਵਾਂ ਵਿਸ਼ਵਾਸ ਅਤੇ ਉਤਸ਼ਾਹ ਦਿੱਤਾ ਹੈ। ਆਪ੍ਰੇਸ਼ਨ ਸੰਧੂਰ ਨੇ ਦੇਸ਼ ਦੇ ਲੋਕਾਂ ਨੂੰ ਇੰਨਾ ਪ੍ਰਭਾਵਿਤ ਕੀਤਾ ਹੈ ਕਿ ਬਹੁਤ ਸਾਰੇ ਪਰਿਵਾਰਾਂ ਨੇ ਇਸਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਲਿਆ ਹੈ..."।