JALANDHAR WEATHER

ਬੀਤੀ ਰਾਤ ਆਈ ਹਨ੍ਹੇਰੀ, ਝੱਖੜ ਤੇ ਬਾਰਿਸ਼ ਕਾਰਨ ਸਿਵਲ ਹਸਪਤਾਲ ਸਮੇਤ ਕਈ ਇਲਾਕਿਆਂ ਦੀ ਬਿਜਲੀ ਗੁੱਲ

 ਕਪੂਰਥਲਾ, 25 ਮਈ (ਅਮਨਜੋਤ ਸਿੰਘ ਵਾਲੀਆ) - ਬੀਤੀ ਰਾਤ ਆਈ ਤੇਜ਼ ਹਨ੍ਹੇਰੀ, ਝੱਖੜ ਤੇ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਇਸ ਤੇਜ਼ ਹਨ੍ਹੇਰੀ ਕਾਰਨ ਕਈ ਥਾਵਾਂ 'ਤੇ ਬਿਜਲੀ ਦੇ ਖੰਭੇ ਤੇ ਦਰਖ਼ਤ ਡਿੱਗਣ ਕਾਰਨ ਬਿਜਲੀ ਦੀਆਂ ਤਾਰਾਂ ਥਾਂ-ਥਾਂ 'ਤੇ ਟੁੱਟਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਸਮੇਤ ਕਈ ਇਲਾਕਿਆਂ ਦੀ ਬਿਜਲੀ ਰਾਤ ਤੋਂ ਹੀ ਬੰਦ ਹੈ, ਜਿਸ ਕਾਰਨ ਜਿੱਥੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਕਈ ਇਲਾਕਿਆਂ ਵਿਚ ਵੀ ਬਿਜਲੀ ਸਪਲਾਈ ਬੰਦ ਹੋਣ ਕਾਰਨ ਆਮ ਲੋਕ ਪ੍ਰੇਸ਼ਾਨ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ