JALANDHAR WEATHER

ਰੇਖਾ ਗੁਪਤਾ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ ਨੌਕਰੀ ਪੱਤਰ

ਨਵੀਂ ਦਿੱਲੀ, 27 ਮਈ - ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਪੱਤਰ ਵੰਡੇ। ਇਸ ਮੌਕੇ ਰੇਖਾ ਗੁਪਤਾ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਦਿੱਲੀ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਦੇ 125 ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ