JALANDHAR WEATHER

ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ 'ਚ ਐਡਵੋਕੇਟ ਦੀ ਮੌਤ

 ਜਲੰਧਰ, 27 ਮਈ - ਜਲੰਧਰ ਦੇ ਬਸਤੀਯਾਦ ਵਿਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਐਡਵੋਕੇਟ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਵਜੋਂ ਹੋਈ ਹੈ। ਪੁਲਿਸ ਵਲੋਂ ਫਿਲਹਾਲ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ