15ਵਿਦੇਸ਼ ਭੱਜ ਰਹੇ ਰਮਨ ਅਰੋੜਾ ਦੇ ਕੁੜਮ ਨੂੰ ਵਿਜੀਲੈਂਸ ਟੀਮ ਨੇ ਹਵਾਈ ਅੱਡੇ ਤੋਂ ਕੀਤਾ ਕਾਬੂ- ਸੂਤਰ
ਜਲੰਧਰ, 28 ਮਈ- ਭ੍ਰਿਸ਼ਟਾਚਾਰ ਦੇ ਦੋਸ਼ੀ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਵਿਜੀਲੈਂਸ ਟੀਮ ਲਗਾਤਾਰ ਸਬੂਤ ਇਕੱਠੇ ਕਰਨ ਵਿਚ ਲੱਗੀ ਹੋਈ ਹੈ। ਅੰਤਰਰਾਸ਼ਟਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਵਿਧਾਇਕ ਰਮਨ ਅਰੋੜਾ ਦੇ ਕੁੜਮ ਰਾਜੂ.....
... 3 hours 33 minutes ago