ਫਗਵਾੜਾ ਸਿਵਲ ਹਸਪਤਾਲ 'ਚ ਮੈਟਰਨਿਟੀ ਵਾਰਡ ਦੀ ਡਿੱਗੀ ਕੰਧ, ਜਾਨੀ ਨੁਕਸਾਨ ਤੋਂ ਬਚਾਅ
ਫਗਵਾੜਾ, 28 ਮਈ-ਸਿਵਲ ਹਸਪਤਾਲ ਵਿਚ ਕੁਝ ਸਮਾਂ ਪਹਿਲਾਂ ਬਣੇ ਮੈਟਰਨਿਟੀ ਵਾਰਡ ਦੀ ਕੰਧ ਅਚਾਨਕ ਡਿੱਗ ਗਈ। ਖੁਸ਼ਕਿਸਮਤੀ ਨਾਲ ਇਸ ਘਟਨਾ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।