JALANDHAR WEATHER

ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਡਾ. ਦਲਜੀਤ ਸਿੰਘ ਚੀਮਾ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 28 ਮਈ-ਪੰਜਾਬ ਦੀ ਰਾਜਨੀਤੀ ਦੇ ਕੱਦਾਵਰ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣਾ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਲੱਗਿਆ। ਉਹ ਇਕ ਸੰਘਰਸ਼ਸ਼ੀਲ, ਤਜਰਬੇਕਾਰ ਅਤੇ ਦੂਰ ਅੰਦੇਸ਼ੀ ਆਗੂ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬ ਅਤੇ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਵਾਹਿਗੁਰੂ ਢੀਂਡਸਾ ਸਾਹਿਬ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ