JALANDHAR WEATHER

ਸਾਬਕਾ ਸੰਸਦੀ ਸਕੱਤਰ ਪੰਜਾਬ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਸੁਖਦੇਵ ਢੀਂਡਸਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਹੰਡਿਆਇਆ (ਬਰਨਾਲਾ), 28 ਮਈ (ਗੁਰਜੀਤ ਸਿੰਘ ਖੁੱਡੀ)-ਸਾਬਕਾ ਸੰਸਦੀ ਸਕੱਤਰ ਪੰਜਾਬ ਸੰਤ ਬਲਵੀਰ ਸਿੰਘ ਘੁੰਨਸ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈl ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ