JALANDHAR WEATHER

ਮੁਸਤਫਾਬਾਦ ਵਿਚ ਨੌਜਵਾਨ ਦੀ ਲਾਸ਼ ਮਿਲੀ

ਵੇਰਕਾ, (ਅੰਮ੍ਰਿਤਸਰ), 29 ਮਈ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਥਾਣਾ ਸਦਰ ਖੇਤਰ ਵਿਚ ਪੈਂਦੇ ਇਲਾਕਾ ਮੁਸਤਫਾਬਾਦ ਵਿਚ ਭੇਦ-ਭਰੇ ਹਾਲਾਤ ਵਿਚ ਕਤਲ ਹੋਈ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ