ਕੁਝ ਦੇਰ ’ਚ ਭਾਰਤ ਭੂਸ਼ਨ ਆਸ਼ੂ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ

ਲੁਧਿਆਣਾ, 29 ਮਈ, (ਰੂਪੇਸ਼ ਕੁਮਾਰ)- ਸਾਬਕਾ ਕੈਬਿਨਟ ਮੰਤਰੀ ਤੇ ਕਾਂਗਰਸ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਵਲੋਂ ਕੁਝ ਸਮੇਂ ਤੱਕ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਰਹਿਣਗੇ।