JALANDHAR WEATHER

ਕੇਂਦਰ ਵਲੋਂ ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ ਲਈ CAPF ਦੀਆਂ 580 ਕੰਪਨੀਆਂ ਤਾਇਨਾਤ ਕਰਨ ਦੇ ਆਦੇਸ਼

ਨਵੀਂ ਦਿੱਲੀ, 29 ਮਈ-ਕੇਂਦਰ ਨੇ ਜੰਮੂ-ਕਸ਼ਮੀਰ ਵਿਚ ਸਾਲਾਨਾ ਅਮਰਨਾਥ ਯਾਤਰਾ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੀਆਂ 580 ਕੰਪਨੀਆਂ ਨੂੰ ਤਾਇਨਾਤ ਕਰਨ ਦਾ ਆਦੇਸ਼ ਦਿੱਤਾ ਹੈ, ਜਿਨ੍ਹਾਂ ਵਿਚ ਲਗਭਗ 42,000 ਜ਼ਮੀਨੀ ਕਰਮਚਾਰੀ ਸ਼ਾਮਿਲ ਹਨ, ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ