JALANDHAR WEATHER

ਟਾਂਡਾ 'ਚ ਲੁਟੇਰਾ ਗਰੋਹ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ, ਇਕ ਜ਼ਖਮੀ

ਟਾਂਡਾ (ਹੁਸ਼ਿਆਰਪੁਰ), 29 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਅੰਮ੍ਰਿਤਸਰ ਰੋਡ 'ਤੇ ਪੈਂਦੇ ਪਿੰਡ ਰੜ੍ਹੀਮੰਡ ਨੇੜੇ ਇਕ ਲੁਟੇਰੇ ਗਰੋਹ ਦੇ ਨਾਲ ਹੋਏ ਪੁਲਿਸ ਮੁਕਾਬਲੇ ਦੌਰਾਨ ਇਕ ਲੁਟੇਰੇ ਦੇ ਗੋਲੀ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਪੁਲਿਸ ਵਲੋਂ ਸਾਰਾ ਇਲਾਕਾ ਸੀਲ ਕਰ ਲਿਆ ਗਿਆ ਹੈ ਤੇ ਦੂਜੇ ਲੁਟੇਰੇ ਦੀ ਭਾਲ ਜਾਰੀ ਹੈ। ਖਬਰ ਲਿਖੇ ਜਾਣ ਤਕ ਇਹ ਮੁਕਾਬਲਾ ਜਾਰੀ ਹੈ। ਦੂਜੇ ਦੀ ਭਾਲ ਲਈ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਜ਼ਖਮੀ ਨੂੰ ਭਾਰੀ ਪੁਲਿਸ ਤਾਇਨਾਤੀ ਵਿਚ ਟਾਂਡਾ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ