ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)- ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ । ਇਸ ਤੋਂ ਪਹਿਲਾਂ ਉਹ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਜੀ ਵਿਖੇ ਵੀ ਨਤਮਸਤਕ ਹੋਏ।